ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ‘ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
– ਕਿਹਾ! ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਨਹੀਂ ਕੋਈ ਲੋੜ
– ਘਬਰਾਹਟ ‘ਚ ਆ ਕੇ ਪੰਪਾਂ ‘ਤੇ ਨਾ ਪਾਈ ਜਾਵੇ ਭੀੜ, ਜਲਦ ਸੁਚਾਰੂ ਸਪਲਾਈ ਯਕੀਨੀ ਬਣਾਈ ਜਾਵੇਗੀ
