Home DC Ludhiana ਸ਼੍ਰੀ ਕੁਲਦੀਪ ਸਿੰਘ ਚਾਹਲ, ਆਈ.ਪੀ.ਐਸ., ਪੁਲਿਸ ਕਮਿਸ਼ਨਰ, ਲੁਧਿਆਣਾ ਜੀ ਦੀ ਅਗਵਾਈ ਹੇਠ...

ਸ਼੍ਰੀ ਕੁਲਦੀਪ ਸਿੰਘ ਚਾਹਲ, ਆਈ.ਪੀ.ਐਸ., ਪੁਲਿਸ ਕਮਿਸ਼ਨਰ, ਲੁਧਿਆਣਾ ਜੀ ਦੀ ਅਗਵਾਈ ਹੇਠ ਅਤੇ ਗਜ਼ਟਿਡ ਅਧਿਕਾਰੀਆਂ, ਐਸ.ਐਚ.ਓਜ਼, ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ 250 ਪੁਲਿਸ ਮੁਲਾਜ਼ਮਾਂ ਅਤੇ ਸੀ.ਆਰ.ਪੀ.ਐਫ ਦੀ ਇੱਕ ਕੰਪਨੀ ਦੇ ਸਮੇਤ ਅੱਜ (1 ਅਪ੍ਰੈਲ 2024) ਨੂੰ ਲੋਕ ਸਭਾ ਚੋਣਾਂ ਸਬੰਧੀ ਸ਼ਹਿਰ ਦੇ ਵੱਖੋ ਵੱਖਰੇ ਇਲਾਕਿਆਂ ਵਿਚੋਂ ਫਲੈਗ ਮਾਰਚ ਕੱਢਿਆ ਗਿਆ।

20
0

ਸ਼੍ਰੀ ਕੁਲਦੀਪ ਸਿੰਘ ਚਾਹਲ, ਆਈ.ਪੀ.ਐਸ., ਪੁਲਿਸ ਕਮਿਸ਼ਨਰ, ਲੁਧਿਆਣਾ ਜੀ ਦੀ ਅਗਵਾਈ ਹੇਠ ਅਤੇ ਗਜ਼ਟਿਡ ਅਧਿਕਾਰੀਆਂ, ਐਸ.ਐਚ.ਓਜ਼, ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ 250 ਪੁਲਿਸ ਮੁਲਾਜ਼ਮਾਂ ਅਤੇ ਸੀ.ਆਰ.ਪੀ.ਐਫ ਦੀ ਇੱਕ ਕੰਪਨੀ ਦੇ ਸਮੇਤ ਅੱਜ (1 ਅਪ੍ਰੈਲ 2024) ਨੂੰ ਲੋਕ ਸਭਾ ਚੋਣਾਂ ਸਬੰਧੀ ਸ਼ਹਿਰ ਦੇ ਵੱਖੋ ਵੱਖਰੇ ਇਲਾਕਿਆਂ ਵਿਚੋਂ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਸੀਪੀ ਦਫ਼ਤਰ ਲੁਧਿਆਣਾ ਤੋਂ ਸ਼ੁਰੂ ਹੋ ਕੇ ਘੁਮਾਰ ਮੰਡੀ ਚੌਕ, ਆਰਤੀ ਚੌਕ, ਸੱਗੂ ਚੌਕ, ਪੀਏਯੂ ਗੇਟ ਨੰਬਰ 4, ਹੰਬੜਾਂ ਰੋਡ, ਰੇਲਵੇ ਰੋਡ, ਜਲੰਧਰ ਬਾਈਪਾਸ, ਫਿਰੋਜ਼ਪੁਰ ਰੋਡ ਅਤੇ ਸ਼ਹਿਰ ਦੇ ਹੋਰ ਰੁਝੇਵਿਆਂ ਭਰੀਆਂ ਥਾਵਾਂ ’ਤੇ ਕੱਢਿਆ ਗਿਆ। ਫਲੈਗ ਮਾਰਚ ਦਾ ਉਦੇਸ਼ ਸ਼ਹਿਰ ਵਾਸੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣਾ ਸੀ ਤਾਂ ਜੋ ਲੋਕ ਸਭਾ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Previous articleA flag March regarding Lok Sabha elections was conducted today(1st April 2024) under the leadership of Sh. Kuldeep Singh Chahal, IPS, Comissioner of Police, Ludhiana
Next articleਐੱਸ.ਐੱਸ.ਪੀ ਮਾਲੇਰਕੋਟਲਾ ਨੇ ਟ੍ਰੈਫਿਕ ਪੁਲਿਸ ਮਾਲੇਰਕੋਟਲਾ ਦੇ ਕਰਮਚਾਰੀਆਂ ਨੂੰ ਉਹਨਾਂ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਪੱਤਰ ਦੇ ਕੇ ਵਧਾਈ

LEAVE A REPLY

Please enter your comment!
Please enter your name here