Home Crime News 1,ਕਿੱਲੋ 500 ਗ੍ਰਾਮ ਗਾਂਜਾ ਅਤੇ 5700 ਰੁਪਏ ਡਰੱਗ ਮਨੀ ਭਾਰਤੀ ਕਰੰਸੀ ਨੋਟ...

1,ਕਿੱਲੋ 500 ਗ੍ਰਾਮ ਗਾਂਜਾ ਅਤੇ 5700 ਰੁਪਏ ਡਰੱਗ ਮਨੀ ਭਾਰਤੀ ਕਰੰਸੀ ਨੋਟ ਬਰਾਮਦ

107
0

ਥਾਣਾ ਡਵੀਜ਼ਨ ਨੰਬਰ-6,ਚੌਕੀ ਸ਼ੇਰਪੁਰ ਦੀ ਪੁਲਿਸ ਪਾਰਟੀ ਵੱਲੋ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦੇ ਇੱਕ ਮੈਬਰ ਕੀਤਾ ਕਾਬੂ

1,ਕਿੱਲੋ 500 ਗ੍ਰਾਮ ਗਾਂਜਾ ਅਤੇ 5700 ਰੁਪਏ ਡਰੱਗ ਮਨੀ ਭਾਰਤੀ ਕਰੰਸੀ ਨੋਟ ਬਰਾਮਦ

ਲੁਧਿਆਣਾ ਪੁਲਿਸ ਕਮਿਸ਼ਨਰ,ਸ਼੍ਰੀ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਜਸਕਿਰਨਜੀਤ ਸਿੰਘ ਤੇਜਾ ਪੀ. ਪੀ. ਐਸ, ਡਿਪਟੀ ਕਮਿਸ਼ਨਰ ਪੁਲਿਸ, (ਦਿਹਾਤੀ) ਲੁਧਿਆਣਾ, ਸ਼੍ਰੀ ਸੁਹੇਲ ਕਾਸਿਮ ਮੀਰ, ਆਈ.ਪੀ.ਐੱਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜੋਨ-2, ਲੁਧਿਆਣਾ, ਸ਼੍ਰੀ ਸੰਦੀਪ ਕੁਮਾਰ ਵਡੇਰਾ ਪੀ. ਪੀ. ਐਸ. ਸਹਾਇਕ ਕਮਿਸ਼ਨਰ ਪੁਲਿਸ ਇੰਡ: ਏਰੀਆ-ਬੀ, ਲੁਧਿਆਣਾ ਦੀ ਨਿਗਰਾਨੀ ਹੇਠ ਸ਼ਹਿਰ ਨੂੰ ਡਰੱਗ ਫਰੀ ਬਣਾਉਣ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸ: ਬਲਵਿੰਦਰ ਕੌਰ ਮੁੱਖ ਅਫਸਰ,ਥਾਣਾ ਡਵੀਜ਼ਨ ਨੰਬਰ 6, ਲੁਧਿਆਣਾ ਦੀ ਟੀਮ ਨੂੰ ਉਸ ਸਮੇ ਸਫਲਤਾ ਹਾਸਲ ਹੋਈ ਜਦੋਂ ਸ:ਥ: ਧਰਮਿੰਦਰ ਸਿੰਘ ਇੰਚਾਰਜ ਚੌਕੀ ਸ਼ੇਰਪੁਰ, ਲੁਧਿਆਣਾ ਸਮੇਤ ਪੁਲਿਸ ਪਾਰਟੀ ਦੇ ਸ਼ੇਰਪੁਰ ਚੌਕ ਲੁਧਿਆਣਾ ਵਿਖੇ ਨਾਕਾਬੰਦੀ ਪਰ ਮੌਜੂਦ ਸੀ ਤਾਂ ਬਜਾਜ ਇੰਮਪੈਕਟ ਏਜੰਸੀ, ਲੁਧਿਆਣਾ ਵੱਲੋ ਆ ਰਹੇ ਨਿੱਕਾ ਪੁੱਤਰ ਅਮਰੂ ਵਾਸੀ ਪਿੰਡ ਗੰਨਾ, ਥਾਣਾ ਫਿਲੌਰ, ਜਿਲਾ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੋ । ਕਿੱਲੋ 500 ਗ੍ਰਾਮ ਗਾਂਜਾ ਅਤੇ 5700 ਰੁਪਏ ਡਰੱਗ ਮਨੀ ਭਾਰਤੀ ਕਰੰਸੀ ਨੋਟ ਬਰਾਮਦ ਕਰਕੇ ਮੁਕੱਦਮਾ ਨੰਬਰ 126 ਮਿਤੀ 10-07-2023 ਅ/ਧ: 20 NDPS Act ਥਾਣਾ ਡਵੀਜ਼ਨ ਨੰਬਰ 6, ਲੁਧਿਆਣਾ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਗਿਆ।
ਦੋਸ਼ੀ ਨਿੱਕਾ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਜਿਸ ਪਾਸੋ ਇਸ ਗੋਰਖ ਧੰਦੇ ਵਿੱਚ ਸ਼ਾਮਲ ਹੋਰਨਾਂ ਵਿਅਕਤੀਆ ਬਾਰੇ ਪਤਾ ਲਗਾਉਣ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Previous articleਮੁੱਖ ਅਫਸਰ ਥਾਣਾ ਸਦਰ ਗੁਰਪ੍ਰੀਤ ਸਿੰਘ ਦੀ टीम ਵੱਲੋਂ ਦੋ ਦੋਸ਼ੀਆ ਨੂੰ ਕਾਬੂ ਕਰਕੇ ਉਹਨਾ ਪਾਸੋਂ 03 ਕਿਲੋਗ੍ਰਾਮ ਅਫੀਮ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Next articleईश्वर की कृपा से मोदी सरकार का चंद्रमा मिशन सफल होगा देश विश्व गुरु की ओर बढ़ रहा है – गोशा

LEAVE A REPLY

Please enter your comment!
Please enter your name here