Home District Administration ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸਤਲੁਜ ‘ਚ ਡੁੱਬੇ ਨੌਜਵਾਨਾਂ ਦੇ...

ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸਤਲੁਜ ‘ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ – ਮ੍ਰਿਤਕਾਂ ਦੇ ਪਰਿਵਾਰਾਂ ਲਈ 3 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਵੀ ਕੀਤਾ ਐਲਾਨ

60
0

ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸਤਲੁਜ ‘ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
– ਮ੍ਰਿਤਕਾਂ ਦੇ ਪਰਿਵਾਰਾਂ ਲਈ 3 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਵੀ ਕੀਤਾ ਐਲਾਨ

ਲੁਧਿਆਣਾ, 13 ਜੂਨ  – ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਵੱਲੋਂ ਅੱਜ ਪਿੰਡ ਕਾਸਾਬਾਦ ਨੇੜੇ ਸਤਲੁਜ ਦਰਿਆ ਵਿੱਚ ਡੁੱਬਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਪੂਰਬੀ ਵਿਕਾਸ ਹੀਰਾ, ਏ.ਡੀ.ਸੀ.ਪੀ. ਗੁਰਮੀਤ ਕੌਰ ਤੇ ਹੋਰ ਹਾਜ਼ਰ ਸਨ।

ਪੰਜਾਬ ਵਕਫ਼ ਬੋਰਡ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 3-3 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਨੇ ਦੁੱਖ ਸਾਂਝਾ ਕੀਤਾ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਮਿਸ਼ਨ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਮੰਨਿਆ ਕਿ ਮੁਆਵਜ਼ੇ ਦੀ ਕੋਈ ਰਕਮ ਪਰਿਵਾਰਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਘੱਟ ਨਹੀਂ ਕਰ ਸਕਦੀ। ਇਸ ਤੋਂ ਇਲਾਵਾ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਕਮਿਸ਼ਨ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਸਲਮਾਨੀ ਨੇ ਇਹ ਵੀ ਦੱਸਿਆ ਕਿ ਉਹ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੂੰ ਪਰਿਵਾਰਾਂ ਲਈ ਵਾਧੂ ਵਿੱਤੀ ਸਹਾਇਤਾ ਦੀ ਅਪੀਲ ਵੀ ਕਰਨਗੇ।

 

Previous articlePunjab Minorities Commission Chairman meets families of youths drowned in Sutlej Chairman announces Rs 3 lakh ex-gratia for deceased families Ludhiana, June 13 Punjab Minorities Commission Chairman Abdul Bari Salmani today met with the families of the youths who tragically drowned in the Sutlej River near Kasabad village on Sunday. He was accompanied by SDM East Vikas Hira, ADCP Gurmeet Kaur, and others. Announcing the ex-gratia of Rs 3 lakh for the deceased’ families by Punjab Waqf Board, The Commission Chairman said that the commission stood with the affected families during this difficult time and expressed his deep sorrow and extended condolences. He acknowledged that no amount of compensation could alleviate the immense loss suffered by the families. Additionally, he assured that the Punjab government and the Commission would provide all possible assistance to the affected families. Salmani also mentioned that he would appeal to Chief Minister Bhagwant Mann for additional financial aid for the families.
Next articleਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ – DBEE The placement camp will be organized tomorrow

LEAVE A REPLY

Please enter your comment!
Please enter your name here